ਮੁੱਖ ਮੰਤਰੀ ਨੇ ਰਸੂਖਦਾਰਾਂ ਤੋਂ 2828 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖੁਦ ਸੰਭਾਲੀ

ਸੰਗਰੂਰ ਦੇ ਸੰਸਦ ਮੈਂਬਰ ਦੇ ਪੁੱਤਰ, ਧੀ ਤੇ ਜਵਾਈ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਵੀ ਕਾਬਜ਼ਕਾਰਾਂ ਵਿਚ ਸ਼ਾਮਲ ਹੁਣ ਤੱਕ ਸੂਬੇ ਵਿੱਚੋਂ 9053 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਚੰਡੀਗੜ੍ਹ, 29 ਜੁਲਾਈ ( ਦ ਪੰਜਾਬ ਵਾਇਰ)। ਇਤਹਿਸਾਕ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿਚ 2828 ਏਕੜ ਕੀਮਤੀ ਜ਼ਮੀਨ … Continue reading ਮੁੱਖ ਮੰਤਰੀ ਨੇ ਰਸੂਖਦਾਰਾਂ ਤੋਂ 2828 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖੁਦ ਸੰਭਾਲੀ