ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਲਈ ਵੱਡਾ ਫ਼ੈਸਲਾ, ਮਿਊਂਸੀਪਲ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੀ.ਐਲ.ਯੂ. ਦੇਣ ਅਤੇ ਕਾਲੋਨੀ ਦੀ ਲੇਅ-ਆਊਟ ਪ੍ਰਵਾਨਗੀ ਲਈ ਸਮਰੱਥ ਕੀਤੇ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਲੰਬਿਤ ਕੇਸਾਂ ਦੀ ਮਨਜ਼ੂਰੀ ਹਫ਼ਤੇ ਵਿੱਚ ਦੇਣ ਦੇ ਹੁਕਮ ਚੰਡੀਗੜ੍ਹ, 30 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਜਾਰੀ ਕਰਨ ਅਤੇ ਕਾਲੋਨੀਆਂ ਸਬੰਧੀ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਪੱਧਰ ‘ਤੇ … Continue reading ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਲਈ ਵੱਡਾ ਫ਼ੈਸਲਾ, ਮਿਊਂਸੀਪਲ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੀ.ਐਲ.ਯੂ. ਦੇਣ ਅਤੇ ਕਾਲੋਨੀ ਦੀ ਲੇਅ-ਆਊਟ ਪ੍ਰਵਾਨਗੀ ਲਈ ਸਮਰੱਥ ਕੀਤੇ