ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 01 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ … Continue reading ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ