ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ਵਿੱਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤੋਂ ਬਾਅਦ ਐਨਡੀਪੀਐਸ ਐਕਟ ਤਹਿਤ 1730 ਐਫਆਈਆਰ ਕੀਤੀਆਂ ਦਰਜ ਪੁਲਿਸ ਟੀਮਾਂ ਨੇ 5 ਜੁਲਾਈ ਤੋਂ ਹੁਣ ਤੱਕ 30 ਕਿਲੋ ਹੈਰੋਇਨ, 75 ਕਿਲੋ ਅਫੀਮ, 69 ਕਿਲੋ ਗਾਂਜਾ, 185 ਕੁਇੰਟਲ ਭੁੱਕੀ ਅਤੇ 12.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਬਰਾਮਦਗੀ … Continue reading ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ਵਿੱਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ