ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ

ਅੱਠ ਨਾਜਾਇਜ਼ ਹਥਿਆਰ ਅਤੇ 30 ਜਿੰਦਾ ਕਾਰਤੂਸ ਕੀਤੇ ਬਰਾਮਦ ਫਿਰੌਤੀ ਮਾਮਲਿਆਂ ਸਣੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ ਗੈਂਗਸਟਰ – ਭੁੱਲਰ ਚੰਡੀਗੜ/ਫਤਹਿਗੜ ਸਾਹਿਬ, 1 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਜਿਲਾ ਫਤਹਿਗੜ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 … Continue reading ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ