ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਭਾਰਤ ਸਰਕਾਰ ਤੁਰੰਤ ਵਾਪਸ ਲਵੇ-ਮੁੱਖ ਮੰਤਰੀ

ਕੇਂਦਰ ਦੇ ਫੈਸਲੇ ਨਾਲ ਸਮੂਹ ਸੰਗਤਾਂ ਖਾਸ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਚੰਡੀਗੜ੍ਹ, 2 ਅਗਸਤ ( ਦ ਪੰਜਾਬ ਵਾਇਰ)। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਆਪਹੁਦਰਾ ਅਤੇ ਅਣਉਚਿਤ ਕਦਮ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ … Continue reading ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਭਾਰਤ ਸਰਕਾਰ ਤੁਰੰਤ ਵਾਪਸ ਲਵੇ-ਮੁੱਖ ਮੰਤਰੀ