ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਮੁੱਖ ਮੰਤਰੀ ਪੰਜਾਬ ਕੋਲ ਕਿਰਨ ਨਾਲੇ ਦਾ ਮਸਲਾ ਉਠਾ ਕੇ ਜਲਦ ਹੱਲ ਕਰਵਾਇਆ ਜਾਵੇਗਾ-ਰਮਨ ਬਹਿਲ ਗੁਰਦਾਸਪੁਰ, 2 ਅਗਸਤ ( ਮੰਨਣ ਸੈਣੀ)। ਰਮਨ ਬਹਿਲ, ਸੀਨੀਅਰ ਆਪ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਵਲੋਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਰਸਾਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ … Continue reading ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ