ਪੀ.ਜੀ.ਆਈ ਚੰਡੀਗੜ੍ਹ ਵਿੱਚ ਬੰਦ ਹੋਇਆ ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ

ਚੰਡੀਗੜ੍ਹ, 3 ਅਗਸਤ (ਦ ਪੰਜਾਬ ਵਾਇਰ)। ‘ਆਪ’ ਸਰਕਾਰ ਵੱਲੋਂ ਇੱਕ ਪਾਸੇ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਚੰਡੀਗੜ੍ਹ ਵਿੱਚ ਪੀ.ਜੀ.ਆਈ. ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ ਬੰਦ ਹੋ ਗਿਆ ਹੈ। ਦੱਸ ਦੇਈਏ ਕਿ ਆਯੁਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਮੁਫਤ ਇਲਾਜ ਬੰਦ ਕਰ … Continue reading ਪੀ.ਜੀ.ਆਈ ਚੰਡੀਗੜ੍ਹ ਵਿੱਚ ਬੰਦ ਹੋਇਆ ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ