ਸਰਕਾਰ ਵੱਲੋਂ ਪਟਵਾਰੀਆਂ ਦੀਆਂ 1056 ਅਸਾਮੀਆਂ ਖਤਮ ਕਰਨ ਤੇ ਸੂਬਾ ਪਟਵਾਰ ਯੂਨਿਅਨ ਨੇ ਕੀਤਾ ਤਿੱਖਾ ਵਿਰੋਧ : ਵਿਰੋਧੀ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖਮੰਤਰੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

ਗੁਰਦਾਸਪੁਰ,3 ਅਗਸਤ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ 1056 ਪਟਵਾਰੀਆਂ ਦੀਆਂ ਅਸਾਮੀਆਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਦੇ ਚਲਦਿਆਂ ਸੂਬਾ ਪਟਵਾਰ ਯੂਨਿਅਨ ਵੱਲੋਂ ਤਿੱਖਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਧਰ ਦੂਜੇ ਪਾਸੇ ਪੰਜਾਬ ਵਿਧਾਨਸਭਾ ਅੰਦਰ ਵਿਰੋਧੀ ਦਲ ਦੇ ਨੇਤਾ ਅਤੇ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ … Continue reading ਸਰਕਾਰ ਵੱਲੋਂ ਪਟਵਾਰੀਆਂ ਦੀਆਂ 1056 ਅਸਾਮੀਆਂ ਖਤਮ ਕਰਨ ਤੇ ਸੂਬਾ ਪਟਵਾਰ ਯੂਨਿਅਨ ਨੇ ਕੀਤਾ ਤਿੱਖਾ ਵਿਰੋਧ : ਵਿਰੋਧੀ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖਮੰਤਰੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ