ਭਗਵੰਤ ਮਾਨ ਸਰਕਾਰ ਵਲੋਂ ਜਲਦ ਨਵੀਂ ਐਨ.ਆਰ.ਆਈ ਨੀਤੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਨ ਲਈ ਐਨ.ਆਰ.ਆਈ ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ – ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ – ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਬਿਨਾਂ ਸਹਿਮਤੀ ਨਾ ਬਦਲਣ ਬਾਰੇ ਕਾਨੂੰਨ ਬਣੇਗਾ – ਪੰਜਾਬ ਐਨ.ਆਰ.ਆਈ ਸਭਾ ਦੇ ਪਿਛਲੇ ਸਾਲਾਂ ਦੌਰਾਨ ਕੀਤੇ … Continue reading ਭਗਵੰਤ ਮਾਨ ਸਰਕਾਰ ਵਲੋਂ ਜਲਦ ਨਵੀਂ ਐਨ.ਆਰ.ਆਈ ਨੀਤੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ