ਮੁੱਖ ਮੰਤਰੀ ਵੱਲੋਂ ਪੀ.ਪੀ.ਐਸ.ਸੀ. ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ

ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਦਾ  ਪੈਸਾ ਬਚਾਉਣ ਲਈ ਚੁੱਕਿਆ ਕਦਮ ਚੰਡੀਗੜ੍ਹ, 3 ਅਗਸਤ (ਦ ਪੰਜਾਬ ਵਾਇਰ)।ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ … Continue reading ਮੁੱਖ ਮੰਤਰੀ ਵੱਲੋਂ ਪੀ.ਪੀ.ਐਸ.ਸੀ. ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ