ਬ੍ਰਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ਤੋਂ ਬਾਅਦ ਵਸੀਕਾ ਨਵੀਸਾਂ ਵੱਲੋਂ ਬੂਥਾਂ ਦੇ ਬਾਹਰ ਨਿਰਧਾਰਤ ਫੀਸਾਂ ਦੇ ਬੋਰਡ ਲਾਉਣ ਦੇ ਕੰਮ ’ਚ ਤੇਜੀ

ਪਾਰਦਰਸ਼ਤਾ ਅਤੇ ਲੋਕਾਂ ਦੀ ਸਹੂਲਤ ਲਈ ਲਿਆ ਫ਼ੈਸਲਾ – ਮਾਲ ਮੰਤਰੀ ਚੰਡੀਗੜ, 4 ਅਗਸਤ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਸੀਕਾ ਨਵੀਸਾਂ ਨੂੰ ਵੱਖ-ਵੱਖ ਦਸਤਾਵੇਜ਼ ਲਿਖਣ ਲਈ ਨਿਰਧਾਰਿਤ ਫੀਸਾਂ ਦੇ ਬੋਰਡ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਇਸ ਕੰਮ ਵਿੱਚ ਤੇਜੀ ਆ ਗਈ ਹੈ। ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ … Continue reading ਬ੍ਰਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ਤੋਂ ਬਾਅਦ ਵਸੀਕਾ ਨਵੀਸਾਂ ਵੱਲੋਂ ਬੂਥਾਂ ਦੇ ਬਾਹਰ ਨਿਰਧਾਰਤ ਫੀਸਾਂ ਦੇ ਬੋਰਡ ਲਾਉਣ ਦੇ ਕੰਮ ’ਚ ਤੇਜੀ