ਮੁੱਖ ਮੰਤਰੀ ਵੱਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡੇਂਗੂ ਤੇ ਮਲੇਰੀਆ ਦੇ ਖਿਲਾਫ਼ ਵਿਆਪਕ ਪੱਧਰ ਉਤੇ ਮੁਹਿੰਮ ਵਿੱਢਣ ਦੀ ਲੋੜ ’ਤੇ ਜ਼ੋਰ ਪੰਜਾਬ ਇੰਸਟੀਚਿਊਟ ਆਫ ਲਿਵਰ ਤੇ ਬਾਇਲਰੀ ਸਾਇੰਸਜ਼ ਦਾ ਕੰਮ ਚਾਲੂ ਸਾਲ ਵਿਚ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ੍ਹ, 4 ਅਗਸਤ (ਦ ਪੰਜਾਬ ਵਾਇਰ)। ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ … Continue reading ਮੁੱਖ ਮੰਤਰੀ ਵੱਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ