ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ  ਚੰਡੀਗੜ੍ਹ, 4 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ … Continue reading ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ