ਵਿਜੀਲੈਂਸ ਬਿਊਰੋ ਵੱਲੋਂ ਜੇਈ ਮਨਰੇਗਾ 25,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

ਚੰਡੀਗੜ, 04 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਨੂੰ … Continue reading ਵਿਜੀਲੈਂਸ ਬਿਊਰੋ ਵੱਲੋਂ ਜੇਈ ਮਨਰੇਗਾ 25,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ