ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ

ਸਾਡੀ ਲੋਕਪੱਖੀ ਸਰਕਾਰ ਵੱਲੋਂ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ, 4 ਅਗਸਤ ( ਦ ਪੰਜਾਬ ਵਾਇਰ)।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜੇ ਬਿਜਲੀ ਬਿਲ ਮੁਆਫ … Continue reading ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ