ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ਚ ਪੇਸ਼

ਕੇਸ ਦੀ ਸੁਣਵਾਈ ਲਈ ਅਗਲੀ ਪੇਸ਼ੀ 8 ਅਗਸਤ ਨੂੰ ਨਿਸਚਿਤ ਚੰਡੀਗੜ, 6 ਅਗਸਤ (ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ … Continue reading ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ਚ ਪੇਸ਼