ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਚੰਡੀਗੜ੍ਹ, 6 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ … Continue reading ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ