ਰਾਵੀ ਦਰਿਆ ਨੇੜੇ ਮਕੋੜਾ ਪੱਤਣ ਤੋ ਪਾਰ ਵੱਸਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਜਲਦ ਪੱਕੇ ਪੁਲ ਦੀ ਉਸਾਰੀ ਕਰਵਾਈ ਜਾਵੇਗੀ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਕੀਤਾ ਦੌਰਾ ਦੀਨਾਨਗਰ, 6 ਅਗਸਤ (ਮੰਨਣ ਸੈਣੀ )। ਸ. ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਪੰਜਾਬ ਨੇ ਅੱਜ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਦੌਰਾ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਹੜ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਲੋਕਾਂ … Continue reading ਰਾਵੀ ਦਰਿਆ ਨੇੜੇ ਮਕੋੜਾ ਪੱਤਣ ਤੋ ਪਾਰ ਵੱਸਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਜਲਦ ਪੱਕੇ ਪੁਲ ਦੀ ਉਸਾਰੀ ਕਰਵਾਈ ਜਾਵੇਗੀ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ