ਗਰਮ ਖਿਆਲੀਆਂ ਦੇ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਸੱਦੇ ਤੇ ਵੜਿੰਗ ਨੇ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਵਿਗੜਨ ਦੀ ਚੇਤਾਵਨੀ ਦਿੱਤੀ

ਚੰਡੀਗੜ੍ਹ, 7 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇੱਕ ਹਿੱਸੇ ਵੱਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵੱਲੋਂ 15 … Continue reading ਗਰਮ ਖਿਆਲੀਆਂ ਦੇ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਸੱਦੇ ਤੇ ਵੜਿੰਗ ਨੇ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਵਿਗੜਨ ਦੀ ਚੇਤਾਵਨੀ ਦਿੱਤੀ