ਸਿੱਖਿਆ ਮੰਤਰੀ ਵੱਲੋਂ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕਰਨ ਦਾ ਐਲਾਨ

ਚੰਡੀਗੜ੍ਹ, 8 ਅਗਸਤ (ਦ ਪੰਜਾਬ ਵਾਇਰ)। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ ਤਹਿਸੀਲ ਵਿੱਚ ਪੈਂਦੇ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕੀਤਾ ਜਾਵੇਗਾ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕੀਤਾ ਗਿਆ। ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਦੇਸੂਮਾਜਰਾ ਵਿਖੇ ਸਥਿਤ ਸਰਕਾਰੀ … Continue reading ਸਿੱਖਿਆ ਮੰਤਰੀ ਵੱਲੋਂ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕਰਨ ਦਾ ਐਲਾਨ