ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ

ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 8 ਅਗਸਤ (ਦ ਪੰਜਾਬ ਵਾਇਰ)। ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਹ ਅੱਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ … Continue reading ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ