ਆਰ.ਟੀ.ਏ. ਬਠਿੰਡਾ ਦੇ ਮੁਲਾਜ਼ਮ ਨੂੰ ਵਿਜੀਲੈਂਸ ਬਿਊਰੋ ਨੇ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। … Continue reading ਆਰ.ਟੀ.ਏ. ਬਠਿੰਡਾ ਦੇ ਮੁਲਾਜ਼ਮ ਨੂੰ ਵਿਜੀਲੈਂਸ ਬਿਊਰੋ ਨੇ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ