ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਫੰਡ ਦੇ 1760 ਕਰੋੜ ਰੁਪਏ ਦੇ ਬਕਾਏ ਸਣੇ ਪੰਜਾਬ ਲਈ 2800 ਕਰੋੜ ਦਾ ਲਾਭ ਯਕੀਨੀ ਬਣਾਇਆ

ਵਿੱਤੀ ਮਹੱਤਤਾ ਦੇ ਬਕਾਇਆ ਮੁੱਦਿਆਂ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ  ਕੇਂਦਰੀ ਮੰਤਰੀ ਨੇ ਤੁਰੰਤ ਕਾਰਵਾਈ ਦਾ ਦਿੱਤਾ ਭਰੋਸਾ  ਸੂਬੇ ਨੂੰ ਕੁੱਲ 2800 ਕਰੋੜ ਦਾ ਲਾਭ ਹੋਵੇਗਾ ਨਵੀਂ ਦਿੱਲੀ, 8 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ … Continue reading ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਫੰਡ ਦੇ 1760 ਕਰੋੜ ਰੁਪਏ ਦੇ ਬਕਾਏ ਸਣੇ ਪੰਜਾਬ ਲਈ 2800 ਕਰੋੜ ਦਾ ਲਾਭ ਯਕੀਨੀ ਬਣਾਇਆ