ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਵਿਰੁੱਧ ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ

ਚੰਡੀਗੜ੍ਹ, 8 ਅਗਸਤ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਬਿਜਲੀ ਰੈਗੂਲੇਟਰੀ ਬਿੱਲ ਲਿਆਉਣ ਲਈ ਕੇਂਦਰ ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ‘ਤੇ ਇਕ ਹੋਰ ਹਮਲਾ ਹੈ, ਕਿਉਂਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ। ਸੂਬਾ … Continue reading ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਵਿਰੁੱਧ ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ