ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ

ਚੰਡੀਗੜ੍ਹ, ਅਗਸਤ 9 ( ਦ ਪੰਜਾਬ ਵਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ … Continue reading ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ