ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ: ਹਾਈਕੋਰਟ ਨੇ ਦਿੱਤੀ ਰਾਹਤ; ਸਾਬਕਾ ਅਕਾਲੀ ਮੰਤਰੀ ਸਾਢੇ 5 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ

ਚੰਡੀਗੜ੍ਹ, 10 ਅਗਸਤ (ਦ ਪੰਜਾਬ ਵਾਇਰ)। ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਵਿੱਚ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ … Continue reading ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ: ਹਾਈਕੋਰਟ ਨੇ ਦਿੱਤੀ ਰਾਹਤ; ਸਾਬਕਾ ਅਕਾਲੀ ਮੰਤਰੀ ਸਾਢੇ 5 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ