ਮੁੱਖ ਮੰਤਰੀ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੇ ਸਮੂਹ ਦਾ ਗਠਨ

ਸੂਬਾ ਭਰ ਵਿਚ ਵਿਆਪਕ ਪੱਧਰ ’ਤੇ ਪਸ਼ੂਆਂ ਦੇ ਟੀਕਾਕਰਨ ਦਾ ਐਲਾਨ ਹੋਰ ਸੂਬਿਆਂ ਤੋਂ ਪਸ਼ੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਸੀਲ ਪਸ਼ੂ ਮੇਲਿਆਂ ਉਤੇ ਪਾਬੰਦੀ ਲਾਈ ਚੰਡੀਗੜ੍ਹ, 10 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਨਾਲ ਪੈਦਾ ਹੋਏ ਹਾਲਾਤ … Continue reading ਮੁੱਖ ਮੰਤਰੀ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੇ ਸਮੂਹ ਦਾ ਗਠਨ