ਅਕਾਲੀ ਦਲ ਦੀ ਮੀਟਿੰਗ ਅੱਜ : ਬਗਾਵਤ ਦਰਮਿਆਨ ਪਹਿਲੀ ਵਾਰ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ ਆਗੂ ਮੀਟਿੰਗ; ਮਜੀਠੀਆ ਕੱਲ੍ਹ ਹੋਏ ਸਨ ਜੇਲ੍ਹ ਤੋਂ ਰਿਹਾਅ

ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)।ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ। ਜਿਸ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਅਕਾਲੀ ਦਲ ਵਿੱਚ ਉੱਠ ਰਹੀਆਂ ਬਾਗੀ ਸੁਰਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ। ਜਿਸ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਅਤੇ ਬਾਗੀਆਂ ਖਿਲਾਫ ਕਾਰਵਾਈ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਅਕਾਲੀ ਦਲ ਦੇ ਸੀਨੀਅਰ … Continue reading ਅਕਾਲੀ ਦਲ ਦੀ ਮੀਟਿੰਗ ਅੱਜ : ਬਗਾਵਤ ਦਰਮਿਆਨ ਪਹਿਲੀ ਵਾਰ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ ਆਗੂ ਮੀਟਿੰਗ; ਮਜੀਠੀਆ ਕੱਲ੍ਹ ਹੋਏ ਸਨ ਜੇਲ੍ਹ ਤੋਂ ਰਿਹਾਅ