ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮੁਹੱਈਆ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ਵਿੱਚ ਸੋਧ

ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)। ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ … Continue reading ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮੁਹੱਈਆ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ਵਿੱਚ ਸੋਧ