ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼ 

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)। ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ … Continue reading ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼