ਛੋਟਾ ਥਾਣੇਦਾਰ 4000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 10 ਅਗਸਤ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ … Continue reading ਛੋਟਾ ਥਾਣੇਦਾਰ 4000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ