ਪੰਜਾਬ ‘ਚ ਸੜਕਾਂ ਦਾ ਹੋਵੇਗਾ ਸੁਧਾਰ; 26 ਪ੍ਰਾਜੈਕਟ 2023-24 ਦੌਰਾਨ 1851 ਕਰੋੜ ਰੁਪਏ ਨਾਲ ਮੁਕੰਮਲ ਹੋਣਗੇ

ਸੂਬੇ ਦਾ 388 ਕਿਲੋਮੀਟਰ ਸੜਕੀ ਨੈੱਟਵਰਕ ਅਪਗ੍ਰੇਡ ਅਤੇ ਮਜਬੂਤ ਹੋਵੇਗਾ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ, 11 ਅਗਸਤ (ਦ ਪੰਜਾਬ ਵਾਇਰ)।ਸੂਬੇ ਦੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ, ਪੰਜਾਬ ਵਿੱਚ 26 ਪ੍ਰਾਜੈਕਟ ਪ੍ਰਕਿਰਿਆ ਅਧੀਨ ਹਨ ਅਤੇ ਇਨਾਂ ਨੂੰ 2023-24 ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ … Continue reading ਪੰਜਾਬ ‘ਚ ਸੜਕਾਂ ਦਾ ਹੋਵੇਗਾ ਸੁਧਾਰ; 26 ਪ੍ਰਾਜੈਕਟ 2023-24 ਦੌਰਾਨ 1851 ਕਰੋੜ ਰੁਪਏ ਨਾਲ ਮੁਕੰਮਲ ਹੋਣਗੇ