ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਡ ਮੇਲੇ ਦਾ ਪੋਰਟਲ ਲਾਂਚ: 11 ਤੋਂ 25 ਅਗਸਤ ਦਰਮਿਆਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ

29 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੋ ਮਹੀਨੇ ਦੇ ਖੇਡ ਮੇਲੇ ਵਿੱਚ 5 ਲੱਖ ਦੇ ਕਰੀਬ ਖਿਡਾਰੀ ਛੇ ਉਮਰ ਗਰੁੱਪਾਂ ਵਿੱਚ ਹਿੱਸਾ ਲੈਣਗੇ ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)। ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ … Continue reading ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਡ ਮੇਲੇ ਦਾ ਪੋਰਟਲ ਲਾਂਚ: 11 ਤੋਂ 25 ਅਗਸਤ ਦਰਮਿਆਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ