ਗੁਜਰਾਤ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ‘ਤੇ ਵੜਿੰਗ ਦਾ  ਨਿਸ਼ਾਨਾ

ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ‘ਤੇ ਤਿੱਖਾ ਹਮਲਾ ਕੀਤਾ ਹੈ। ਇਥੇ ਜਾਰੀ ਇਕ ਬਿਆਨ ਵਿਚ, … Continue reading ਗੁਜਰਾਤ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ‘ਤੇ ਵੜਿੰਗ ਦਾ  ਨਿਸ਼ਾਨਾ