ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਜਲ ਸਰੋਤ ਮੰਤਰੀ ਨੇ ਕੀਤੀ ਅਪੀਲ

ਚੰਡੀਗੜ੍ਹ, 12 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਜਲ ਸਰੋਤ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ। ਇਸ ਸਬੰਧੀ ਜਾਰੀ ਬਿਆਨ ਵਿੱਚ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਅਖ਼ਬਾਰਾਂ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ … Continue reading ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਜਲ ਸਰੋਤ ਮੰਤਰੀ ਨੇ ਕੀਤੀ ਅਪੀਲ