ਐਸਐਸਪੀ ਦੀਪਕ ਹਿਲੋਰੀ ਦੀ ਅਗਵਾਈ ਵਿੱਚ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ

ਗੁਰਦਾਸਪੁਰ, 12 ਅਗਸਤ (ਮੰਨਣ ਸੈਣੀ)। ਸ਼ੁਕਰਵਾਰ ਨੂੰ 15 ਅਗਸਤ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਖੁੱਦ ਗੁਰਦਾਸਪੁਰ ਦੇ ਆਈ.ਪੀ.ਐਸ ਅਫ਼ਸਰ ਐਸ.ਐਸ.ਪੀ ਦੀਪਕ ਹਿਲੋਰੀ ਕਰ ਰਹੇ ਸਨ। ਫਲੈਗ ਮਾਰਚ ਪੁਲੀਸ ਲਾਈਨ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਕਾਹਨੂੰਵਾਨ ਚੌਕ ਪੁੱਜਾ। ਇਸ … Continue reading ਐਸਐਸਪੀ ਦੀਪਕ ਹਿਲੋਰੀ ਦੀ ਅਗਵਾਈ ਵਿੱਚ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ