ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਵਿਰੋਧੀਆਂ ਵਿੱਚ ਬੌਖਲਾਹਟ- ਬੱਬੇਹਾਲੀ

ਗੁਰਦਾਸਪੁਰ, 13 ਅਗਸਤ (ਮੰਨਣ ਸੈਣੀ)। ਮਾਨਯੋਗ ਹਾਈਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਸਾਲਾਂ ਤੋਂ ਅਕਾਲੀ ਦਲ ਨਾਲ ਧੱਕੇਸ਼ਾਹੀ ਦੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ … Continue reading ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਵਿਰੋਧੀਆਂ ਵਿੱਚ ਬੌਖਲਾਹਟ- ਬੱਬੇਹਾਲੀ