ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 13 ਅਗਸਤ (ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ … Continue reading ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ