ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੱਤਰ ਸੌਂਪੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ ਲੁਧਿਆਣਾ, 15 ਅਗਸਤ (ਦ ਪੰਜਾਬ ਵਾਇਰ)। ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ … Continue reading ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ