ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ – ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ

ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ ਈਸੜੂ (ਲੁਧਿਆਣਾ), 15 ਅਗਸਤ (ਮੰਨਣ ਸੈਣੀ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ … Continue reading ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ – ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ