ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਧਾਲੀਵਾਲ ਗੁਰਦਾਸਪੁਰ, 15 ਅਗਸਤ (ਮੰਨਣ ਸੈਣੀ)। 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਦੇ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ 2 … Continue reading ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ