ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਬਸਿਆਲਾ ਦਾ ਕੀਤਾ ਉਦਘਾਟਨ

ਕਿਹਾ, ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਵੇਗਾ ਆਮ ਆਦਮੀ ਕਲੀਨਿਕ ਰਾਹੀਂ ਇਲਾਕੇ ਦੇ ਲੋਕਾਂ ਨੂੰ ਮਿਲਣਗੀਆਂ ਬੇਹਤਰੀਨ ਸਿਹਤ ਸੁਵਿਧਾਵਾਂ : ਡਿਪਟੀ ਸਪੀਕਰ ਹੁਸ਼ਿਆਰਪੁਰ/ਚੰਡੀਗੜ੍ਹ   15 ਅਗਸਤ (ਦ ਪੰਜਾਬ ਵਾਇਰ)।ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ … Continue reading ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਬਸਿਆਲਾ ਦਾ ਕੀਤਾ ਉਦਘਾਟਨ