ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸਬੰਧੀ ਵਿਜੀਲੈਂਸ ਵੱਲੋਂ ਮਾਮਲਾ ਦਰਜ

ਬਿਊਰੋ ਵੱਲੋਂ ਨਿੱਜੀ ਫਰਮ ਦਾ ਮਾਲਕ ਗ੍ਰਿਫਤਾਰ ਚੰਡੀਗੜ੍ਹ, 16 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਅੱਜ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ … Continue reading ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸਬੰਧੀ ਵਿਜੀਲੈਂਸ ਵੱਲੋਂ ਮਾਮਲਾ ਦਰਜ