ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬਿ੍ਰਜ ਤੇ ਅੰਡਰ ਬਿ੍ਰਜ ਅਤੇ ਲਾਈਨਾਂ ਦੇ ਬਿਜਲੀਕਰਨ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਵਿਜੈ ਕੁਮਾਰ ਜੰਜੂਆ

ਮੁੱਖ ਸਕੱਤਰ ਨੇ ਪੰਜਾਬ ਵਿੱਚ ਰੇਲਵੇ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 17 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬ੍ਰਿਜ ਤੇ ਅੰਡਰ ਬ੍ਰਿਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛਗਾਂਈ … Continue reading ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬਿ੍ਰਜ ਤੇ ਅੰਡਰ ਬਿ੍ਰਜ ਅਤੇ ਲਾਈਨਾਂ ਦੇ ਬਿਜਲੀਕਰਨ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਵਿਜੈ ਕੁਮਾਰ ਜੰਜੂਆ