ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਸੜਕ ‘ਚ ਪਏ ਪਾੜ ਨੂੰ ਭਰਨ ਦਾ ਕੰਮ ਲਗਭਗ ਮੁਕੰਮਲ, ਰਾਤ ​​ਤੋਂ ਹੀ ਸ਼ੁਰੂ ਹੋ ਜਾਵੇਗਾ ਸੜਕ

ਪ੍ਰਸ਼ਾਸਨ ਅਤੇ ਫੌਜ ਦੇ ਜਵਾਨਾਂ ਨੇ ਦਿਨ-ਰਾਤ ਮਿਹਨਤ ਕਰ ਰਾਹਤ ਕਾਰਜ ਕੀਤੇ ਮੁਕੰਮਲ ਡੀਸੀ ਮੁਹੰਮਦ ਇਸ਼ਫ਼ਾਕ ਵੱਲੋਂ ਮਾਲਕੀ ਵਾਲੇ ਕਿਸਾਨਾਂ ਦੀ ਜ਼ਮੀਨ ਦੀ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਦੇ ਹੁਕਮ ਗੁਰਦਾਸਪੁਰ, 18 ਅਗਸਤ (ਮੰਨਣ ਸੈਣੀ)। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਕੱਸੋਵਾਲ ਵਿੱਚ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸੜਕ ਵਿੱਚ ਪਏ … Continue reading ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਸੜਕ ‘ਚ ਪਏ ਪਾੜ ਨੂੰ ਭਰਨ ਦਾ ਕੰਮ ਲਗਭਗ ਮੁਕੰਮਲ, ਰਾਤ ​​ਤੋਂ ਹੀ ਸ਼ੁਰੂ ਹੋ ਜਾਵੇਗਾ ਸੜਕ