ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਚੰਡੀਗੜ, 18 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ। ਅੱਜ … Continue reading ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ