ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਚੰਡੀਗੜ੍ਹ, 18 ਅਗਸਤ (ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੁਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਹੌਲਦਾਰ ਵਿਨੋਦ … Continue reading ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ