ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼ 

ਚੰਡੀਗੜ੍ਹ, 18 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ … Continue reading ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼