ਹੁਣ ਜੇਲਾਂ ਅੰਦਰ ਵੀ ਲੱਗਣਗੇਂ ਕਲਾਸਰੂਮ: ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ

ਚੰਡੀਗੜ, 18 ਅਗਸਤ (ਦ ਪੰਜਾਬ ਵਾਇਰ)। ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ  ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ  ਕੈਦੀਆਂ ਨੂੰ ਵਿੱਦਿਅਕ ਮਾਹੌਲ  ਮੁਹੱਈਆ ਕਰਾਉਣ ਲਈ ਹਰੇਕ ਜੇਲ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ।  … Continue reading ਹੁਣ ਜੇਲਾਂ ਅੰਦਰ ਵੀ ਲੱਗਣਗੇਂ ਕਲਾਸਰੂਮ: ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ